ਤਾਮਿਲਨਾਡੂ ‘ਚ ਭਗਦੜ,30 ਤੋਂ ਵੱਧ ਲੋਕਾਂ ਦੀ ਮੌਤ

ਤਾਮਿਲਨਾਡੂ ‘ਚ ਅਦਾਕਾਰੀ ਤੋਂ ਰਾਜਨੀਤੀ ਵਿੱਚ ਆਉਣ ਵਾਲੇ ਮਸ਼ਹੂਰ ਅਦਾਕਾਰ ਵਿਜੇ ਦੀ ਰੈਲੀ ਵਿੱਚ ਭਗਦੜ ਮਚ ਗਈ। ਮਰਨ ਵਾਲਿਆਂ ਦੀ ਗਿਣਤੀ ਹੁਣ 36 ਹੋ ਗਈ ਹੈ।ਸ਼ਨੀਵਾਰ ਨੂੰ ਤਾਮਿਲਨਾਡੂ ਦੇ ਕਰੂਰ ਵਿੱਚ ਹੋਈ, ਜਿੱਥੇ ਵਿਜੇ ਦੀ ਰੈਲੀ ਲਈ ਵੱਡੀ ਭੀੜ ਇਕੱਠੀ ਹੋਈ ਸੀ।ਮੀਡੀਆ ਰਿਪੋਰਟਾਂ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਾਠੀਚਾਰਜ ਤੋਂ ਬਾਅਦ ਭਗਦੜ ਮਚੀ। ਤਾਮਿਲਨਾਡੂ ਦੇ ਵਿਰੋਧੀ ਧਿਰ ਦੇ ਨੇਤਾ ਪਲਾਨੀਸਵਾਮੀ ਨੇ ਦੱਸਿਆ ਹੈ ਕਿ ਭਗਦੜ ਵਿੱਚ 29 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਇਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ 34 ਹੋ ਗਈ ਹੈ।

Total Views: 1 ,
Real Estate