6.9 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਮਚਾਈ ਤਬਾਹੀ , 22 ਲੋਕਾਂ ਦੀ ਮੌਤ

ਫਿਲੀਪੀਨਜ਼ ਦੇ ਮੱਧ ਹਿੱਸੇ ਵਿੱਚ ਮੰਗਲਵਾਰ-ਬੁੱਧਵਾਰ ਦੀ ਰਾਤ ਆਏ 6.9 ਤੀਬਰਤਾ ਦੇ ਸ਼ਕਤੀਸ਼ਾਲੀ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਇਸ ਵਿਨਾਸ਼ਕਾਰੀ ਆਫ਼ਤ ਵਿੱਚ ਹੁਣ ਤੱਕ ਘੱਟੋ-ਘੱਟ 22 ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ਚੁੱਕੀ ਹੈ, ਜਦਕਿ ਦਰਜਨਾਂ ਲੋਕ ਜ਼ਖਮੀ ਹਨ। ਭੂਚਾਲ ਦੇ ਝਟਕੇ ਇੰਨੇ ਤੇਜ਼ ਸਨ ਕਿ ਇਸ ਕਾਰਨ ਕਈ ਇਮਾਰਤਾਂ ਅਤੇ ਸੜਕਾਂ ਮਲਬੇ ਵਿੱਚ ਤਬਦੀਲ ਹੋ ਗਈਆਂ, ਬਿਜਲੀ ਵਿਵਸਥਾ ਪੂਰੀ ਤਰ੍ਹਾਂ ਠੱਪ ਹੋ ਗਈ ।

Total Views: 113 ,
Real Estate