Women’s World Cup : ਭਾਰਤ ਨੇ ਸ੍ਰੀਲੰਕਾ ਨੂੰ 59 ਦੌੜਾਂ ਨਾਲ ਹਰਾਇਆ

ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਪਹਿਲੇ ਮੈਚ ਵਿੱਚ ਅੱਜ ਭਾਰਤ ਨੇ ਸ੍ਰੀਲੰਕਾ ਨੂੰ 59 ਦੌੜਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 47 ਓਵਰਾਂ ਵਿਚ ਅੱਠ ਵਿਕਟਾਂ ਦੇ ਨੁਕਸਾਨ ਨਾਲ 269 ਦੌੜਾਂ ਬਣਾਈਆਂ ਜਦਕਿ ਸ੍ਰੀਲੰਕਾ ਦੀ ਪੂਰੀ ਟੀਮ 45.4 ਓਵਰਾਂ ਵਿਚ 211 ਦੌੜਾਂ ਬਣਾ ਆਊਟ ਹੋ ਗਈ। ਭਾਰਤ ਵਲੋਂ ਗੇਂਦਬਾਜ਼ ਦੀਪਤੀ ਸ਼ਰਮਾ ਨੇ ਸਭ ਤੋਂ ਵੱਧ ਤਿੰਨ ਵਿਕਟਾਂ ਹਾਸਲ ਕੀਤੀਆਂ।

Total Views: 142 ,
Real Estate