ਅਨਿਲ ਜੋਸ਼ੀ ਕਾਂਗਰਸ ‘ਚ ਸ਼ਾਮਲ

ਅਕਾਲੀ ਦਲ ਛੱਡ ਕੇ ਸਾਬਕਾ ਮੰਤਰੀ ਅਨਿਲ ਜੋਸ਼ੀ ਅੱਜ ਚੰਡੀਗੜ੍ਹ ਵਿੱਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੂੰ ਭੁਵੇਸ਼ ਬਘੇਲ, ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੇ ਵੱਲੋਂ ਪਾਰਟੀ ਵਿਚ ਸ਼ਾਮਲ ਕਰਵਾਇਆ ਗਿਆ।

Total Views: 127 ,
Real Estate