Women’s World Cup :ਆਸਟਰੇਲੀਆ ਨੇ ਨਿਊਜ਼ੀਲੈਂਡ ਨੂੰ 89 ਦੌੜਾਂ ਨਾਲ ਹਰਾਇਆ

ਮੌਜੂਦਾ ਚੈਂਪੀਅਨ ਆਸਟਰੇਲੀਆ ਨੇ ਆਈਸੀਸੀ ਮਹਿਲਾ ਵਿਸ਼ਵ ਕੱਪ ਦੇ ਸ਼ੁਰੂਆਤੀ ਮੈਚ ਵਿੱਚ ਨਿਊਜ਼ੀਲੈਂਡ ਨੂੰ 89 ਦੌੜਾਂ ਨਾਲ ਹਰਾ ਦਿੱਤਾ ਹੈ। ਆਸਟਰੇਲੀਆ ਨੇ ਪਹਿਲਾਂ ਬੱਲੇਬਾਜ਼ੀ ਕੀਤੀ ਤੇ ਪੂਰੀ ਟੀਮ 49.3 ਓਵਰਾਂ ਵਿਚ 326 ਦੌੜਾਂ ਬਣਾ ਕੇ ਆਊਟ ਹੋ ਗਈ। ਇਸ ਦੇ ਜਵਾਬ ਵਿਚ ਨਿਊਜ਼ੀਲੈਂਡ ਦੀ ਪੂਰੀ ਟੀਮ 43.2 ਓਵਰਾਂ ਵਿਚ 237 ਦੌੜਾਂ ਹੀ ਬਣਾ ਸਕੀ ਤੇ ਆਸਟਰੇਲੀਆ ਨੇ ਮੈਚ ਜਿੱਤ ਲਿਆ।

Total Views: 138 ,
Real Estate