ਨੋਬਲ ਪੁਰਸਕਾਰਾਂ ਦੇ ਜੇਤੂਆਂ ਦਾ ਐਲਾਨ ਅਗਲੇ ਹਫ਼ਤੇ ਹੋਣ ਜਾ ਰਿਹਾ ਹੈ। ਇਹ ਪੁਰਸਕਾਰ ਮੈਡੀਸਨ (ਚਿਕਿਤਸਾ), ਫਿਜ਼ਿਕਸ (ਭੌਤਿਕ ਵਿਗਿਆਨ), ਕੈਮਿਸਟਰੀ (ਰਸਾਇਣ ਵਿਗਿਆਨ), ਸਾਹਿਤ, ਅਰਥ ਸ਼ਾਸਤਰ (ਇਕਨਾਮਿਕਸ) ਅਤੇ ਸ਼ਾਂਤੀ ਦੇ ਖੇਤਰਾਂ ਵਿੱਚ ਪ੍ਰਾਪਤੀਆਂ ਲਈ ਦੁਨੀਆ ਦੇ ਸਭ ਤੋਂ ਵੱਕਾਰੀ ਸਨਮਾਨਾਂ ਵਿੱਚੋਂ ਇੱਕ ਮੰਨੇ ਜਾਂਦੇ ਹਨ।ਨੋਬਲ ਸ਼ਾਂਤੀ ਪੁਰਸਕਾਰ ਲਈ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੂੰ 2018 ਤੋਂ ਲੈ ਕੇ ਹੁਣ ਤੱਕ ਅਮਰੀਕਾ ਦੇ ਲੋਕਾਂ ਦੇ ਨਾਲ-ਨਾਲ ਵਿਦੇਸ਼ੀ ਸਿਆਸਤਦਾਨਾਂ ਵੱਲੋਂ ਕਈ ਵਾਰ ਨਾਮਜ਼ਦ ਕੀਤਾ ਗਿਆ ਹੈ।
Total Views: 113 ,
Real Estate



















