ਤਰਨਤਾਰਨ ਜ਼ਿਮਨੀ ਚੋਣ: ਕਾਂਗਰਸ ਨੇ ‘ਕਰਨਬੀਰ ਸਿੰਘ ਬੁਰਜ’ ਨੂੰ ਐਲਾਨਿਆ ਉਮੀਦਵਾਰ

ਕਾਂਗਰਸ ਨੇ ਪੰਜਾਬ ਦੀ ਤਰਨਤਾਰਨ ਵਿਧਾਨ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਪਾਰਟੀ ਆਗੂ ਕਰਨਬੀਰ ਸਿੰਘ ਬੁਰਜ ਨੂੰ ਨਾਮਜ਼ਦ ਕੀਤਾ ਹੈ। ਪਾਰਟੀ ਵੱਲੋਂ ਜਾਰੀ ਇੱਕ ਬਿਆਨ ਅਨੁਸਾਰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬੁਰਜ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿੱਤੀ।

Total Views: 163 ,
Real Estate