ਆਮ ਆਦਮੀ ਪਾਰਟੀ ਨੇ ਸਨਅਤਕਾਰ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨ ਦਿੱਤਾ ਹੈ। ‘ਆਪ’ ਦੀ ਸੰਸਦੀ ਮਾਮਲਿਆਂ ਬਾਰੇ ਕਮੇਟੀ ਨੇ ਪੰਜਾਬ ਤੋਂ ਡਾ. ਰਜਿੰਦਰ ਗੁਪਤਾ ਨੂੰ ਰਾਜ ਸਭਾ ਵਿੱਚ ਭੇਜਣ ਦਾ ਫੈਸਲਾ ਕੀਤਾ ਹੈ। ‘ਆਪ’ ਦੇ ਸੰਗਠਨ ਸਕੱਤਰ ਡਾ. ਸੰਦੀਪ ਪਾਠਕ ਨੇ ਪਾਰਟੀ ਦੇ ਮੁੱਖ ਦਫ਼ਤਰ ਤੋਂ ਜਾਰੀ ਪੱਤਰ ਵਿਚ ਕਿਹਾ ਕਿ ਰਜਿੰਦਰ ਗੁਪਤਾ ਰਾਜ ਸਭਾ ਲਈ ਪਾਰਟੀ ਉਮੀਦਵਾਰ ਹੋਣਗੇ।
Total Views: 161 ,
Real Estate



















