ਪੰਜਾਬ ਦੇ ਤਰਨਤਾਰਨ ਹਲਕੇ ਵਿੱਚ ਜਿਮਨੀ ਚੋਣ ਹੋਣ ਜਾ ਰਹੀ ਹੈ, ਜਿਸ ਨੂੰ ਲੈ ਕੇ ਅੱਜ ਚੋਣ ਕਮਿਸ਼ਨ ਦੇ ਵੱਲੋਂ ਵੋਟਿੰਗ ਅਤੇ ਕਾਊਂਟਿੰਗ ਦੀ ਤਰੀਕ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਨੇ ਦੱਸਿਆ ਕਿ ਤਰਨਤਾਰਨ ਜਿਮਨੀ ਚੋਣ 11 ਨਵੰਬਰ ਨੂੰ ਹੋਵੇਗੀ, ਜਦੋਂਕਿ ਇਨ੍ਹਾਂ ਚੋਣਾਂ ਦਾ ਨਤੀਜਾ 14 ਨਵੰਬਰ ਨੂੰ ਆਵੇਗਾ।
Total Views: 89 ,
Real Estate



















