ਹਰਿਆਣਾ ਦੇ ADGP ਵਾਈ. ਪੂਰਨ ਕੁਮਾਰ ਨੇ ਕਥਿਤ ਤੌਰ ‘ਤੇ ਆਪਣੇ ਆਵਾਸ ‘ਤੇ ਖੁਦਕੁਸ਼ੀ ਕਰ ਲਈ ਹੈ।ਰਿਪੋਰਟਾਂ ਅਨੁਸਾਰ, ਉਨ੍ਹਾਂ ਨੇ ਖੁਦ ਨੂੰ ਗੋਲੀ ਮਾਰ ਕੇ ਆਪਣੀ ਜਾਨ ਦੇ ਦਿੱਤੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੇ ਉੱਚ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ। ਅਧਿਕਾਰੀਆਂ ਨੇ ਉਨ੍ਹਾਂ ਦੀ ਲਾਸ਼ ਨੂੰ ਬਰਾਮਦ ਕਰ ਲਿਆ ਹੈ ਅਤੇ ਪੂਰੇ ਇਲਾਕੇ ਨੂੰ ਸੀਲ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫਿਲਹਾਲ, ਖੁਦਕੁਸ਼ੀ ਦੇ ਕਾਰਨਾਂ ਦਾ ਪਤਾ ਨਹੀਂ ਚੱਲ ਸਕਿਆ ਹੈ।
Total Views: 132 ,
Real Estate



















