ਗਾਇਕ ਰਾਜਵੀਰ ਜਵੰਧਾ ਦਾ ਫੋਰਟਿਸ ਹਸਪਤਾਲ ਵਿਚ ਦੇਹਾਂਤ ਹੋ ਗਿਆ ਹੈ। ਸਵੇਰੇ 10.55 ਦੇ ਲਗਭਗ ਮੋਹਾਲੀ ਦੇ ਫੋਰਟਿਸ ਹਪਸਤਾਲ ਵਿੱਚ ਦਾਖ਼ਲ ਪੰਜਾਬੀ ਗਾਇਕ ਰਾਜਵੀਰ ਜਵੰਧਾ ਨੇ ਦਮ ਤੋੜ ਦਿੱਤਾ ਹੈ। ਉਹ ਕਰੀਬ ਦੋ ਹਫ਼ਤਿਆਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਖੇ ਦਾਖ਼ਲ ਸਨ।
Total Views: 104 ,
Real Estate



















