ਪੰਜਾਬੀ ਸੰਗੀਤ ਜਗਤ ਦੇ ਚਮਕਦੇ ਸਿਤਾਰੇ ਰਾਜਵੀਰ ਦਾ ਅੱਜ ਜੱਦੀ ਪਿੰਡ ਪੋਨਾ ਵਿੱਚ ਅੰਤਿਮ ਸਸਕਾਰ ਕੀਤਾ ਗਿਆ ਹੈ । ਜਵੰਦਾ 27 ਸਤੰਬਰ ਨੂੰ ਆਪਣੀ ਬਾਈਕ ‘ਤੇ ਸ਼ਿਮਲਾ ਜਾ ਰਹੇ ਸਨ, ਜਦੋਂ ਬੱਦੀ ਦੇ ਨੇੜੇ ਉਹ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ।
Total Views: 155 ,
Real Estate