
ਸ਼ਾਕਾਹਾਰੀ ਬਾਡੀ ਬਿਲਡਰ ਵਜੋਂ ਮਸ਼ਹੂਰ ਅਤੇ ਅਦਾਕਾਰ ਵਰਿੰਦਰ ਸਿੰਘ ਘੁੰਮਣ ਦਾ ਦਿਲ ਦਾ ਦੌਰਾ ਪੈਣ ਨਾਲ ਦੇਹਾਂਤ ਹੋ ਗਿਆ ਹੈ। ਸੂਤਰਾਂ ਦਾ ਕਹਿਣਾ ਹੈ ਕਿ ਘੁੰਮਣ ਦਾ ਮੋਢਾ ਫ੍ਰੈਕਚਰ ਸੀ ਅਤੇ ਉਹ ਸਰਜਰੀ ਲਈ ਅੰਮ੍ਰਿਤਸਰ ਵਿੱਚ ਸਨ। ਮੋਢੇ ਦੇ ਇਲਾਜ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋ ਗਈ। ਵਰਿੰਦਰ ਘੁੰਮਣ ਦੇ ਮੋਢੇ ਵਿੱਚ ਫ੍ਰੈਕਚਰ ਸੀ ਅਤੇ ਉਨ੍ਹਾਂ ਨੂੰ ਇਲਾਜ ਲਈ ਫੋਰਟਿਸ ਅੰਮ੍ਰਿਤਸਰ ਵਿੱਚ ਦਾਖਲ ਕਰਵਾਇਆ ਗਿਆ ਸੀ। ਇਸ ਦੌਰਾਨ ਉਨ੍ਹਾਂ ਨੂੰ ਨਸਾਂ ਦੇ ਦਬਾਅ ਕਾਰਨ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ।ਫਿਲਹਾਲ ਫੋਰਟਿਸ ਹਸਪਤਾਲ ਪ੍ਰਬੰਧਨ ਇਸ ਤੋਂ ਵੱਧ ਕੁਝ ਵੀ ਨਹੀਂ ਦੱਸ ਰਿਹਾ ਹੈ।
Total Views: 147 ,
Real Estate



















