Women’s World Cup: ਸਾਊਥ ਅਫਰੀਕਾ ਨੇ ਭਾਰਤ ਨੂੰ 3 ਵਿਕਟਾਂ ਨਾਲ ਹਰਾਇਆ

ਵੀਰਵਾਰ (9 ਅਕਤੂਬਰ) ਨੂੰ ਆਈਸੀਸੀ ਮਹਿਲਾ ਕ੍ਰਿਕਟ ਵਿਸ਼ਵ ਕੱਪ 2025 ਦੇ 10ਵੇਂ ਮੈਚ ਵਿੱਚ ਭਾਰਤ ਦਾ ਸਾਹਮਣਾ ਦੱਖਣੀ ਅਫਰੀਕਾ ਨਾਲ ਹੋਇਆ। ਵਿਸ਼ਾਖਾਪਟਨਮ ਦੇ ਡਾ. ਵਾਈ.ਐਸ. ਰਾਜਸ਼ੇਖਰ ਰੈਡੀ ਏਸੀਏ-ਵੀਡੀਸੀਏ ਕ੍ਰਿਕਟ ਸਟੇਡੀਅਮ ਵਿੱਚ ਖੇਡੇ ਗਏ ਮੈਚ ਵਿੱਚ ਦੱਖਣੀ ਅਫਰੀਕਾ ਨੇ 3 ਵਿਕਟਾਂ ਨਾਲ ਜਿੱਤ ਪ੍ਰਾਪਤ ਕੀਤੀ। ਦੱਖਣੀ ਅਫਰੀਕਾ ਨੂੰ ਜਿੱਤਣ ਲਈ 252 ਦੌੜਾਂ ਦਾ ਟੀਚਾ ਦਿੱਤਾ ਗਿਆ ਸੀ, ਜਿਸਨੂੰ ਉਨ੍ਹਾਂ ਨੇ ਸੱਤ ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ।

Total Views: 113 ,
Real Estate