ਵੈਨੇਜ਼ੁਏਲਾ ਦੀ ਮਾਰੀਆ ਕੋਰੀਨਾ ਮਚਾਡੋ ਨੇ ਸ਼ੁੱਕਰਵਾਰ ਨੂੰ ਨੋਬਲ ਸ਼ਾਂਤੀ ਪੁਰਸਕਾਰ ਮਿਲਿਆ ਹੈ। Maria Corina Machado ਨੂੰ Iron lady ਵੀ ਕਿਹਾ ਜਾਂਦਾ ਹੈ।ਨੋਬੇਲ ਕਮੇਟੀ ਨੇ ਕਿਹਾ ਕਿ Machado ਨੂੰ ਇਹ ਵੱਕਾਰੀ ਪੁਰਸਕਾਰ ‘ਵੈਨੇਜ਼ੁਏਲਾ ਦੇ ਲੋਕਾਂ ਦੇ ਜਮਹੂਰੀ ਅਧਿਕਾਰਾਂ ਨੂੰ ਉਤਸ਼ਾਹਿਤ ਕਰਨ ਵਿੱਚ ਉਨ੍ਹਾਂ ਦੇ ਅਣਥੱਕ ਯਤਨਾਂ ਅਤੇ ਤਾਨਾਸ਼ਾਹੀ ਤੋਂ ਲੋਕਤੰਤਰ ਵਿੱਚ ਇੱਕ ਨਿਆਂਪੂਰਨ ਅਤੇ ਸ਼ਾਂਤੀਪੂਰਨ ਤਬਦੀਲੀ ਲਈ ਉਨ੍ਹਾਂ ਦੇ ਸੰਘਰਸ਼ ਲਈ’ ਦਿੱਤਾ ਗਿਆ ਹੈ।Total Views: 131 ,
Real Estate



















