ਮਾਂ ਤੋਂ ਕੁਝ ਦਿਨ ਬਾਅਦ ਹੀ ਗਾਇਕ ਖ਼ਾਨ ਸਾਬ੍ਹ ਦੇ ਪਿਤਾ ਦਾ ਵੀ ਹੋਇਆ ਦਿਹਾਂਤ

ਪੰਜਾਬੀ ਗਾਇਕ ਖਾਨ ਸਾਬ੍ਹ ਦੇ ਪਿਤਾ ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਖਾਨ ਸਾਬ੍ਹ ਦੇ ਪਿਤਾ ਨੂੰ ਹਾਰਟ ਅਟੈਕ ਆਇਆ, ਜਿਸ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ।ਕੁਝ ਦਿਨ ਪਹਿਲਾਂ ਹੀ ਖਾਨ ਸਾਬ੍ਹ ਦੇ ਮਾਤਾ ਦਾ ਦੇਹਾਂਤ ਹੋ ਗਿਆ ਹੋ ਸੀ। ਜ਼ਿਕਰਯੋਗ ਹੈ ਕਿ ਖਾਨ ਸਾਬ੍ਹ ਦੀ ਮਾਂ ਸਲਮਾ ਪਰਵੀਨ ਦਾ ਦੇਹਾਂਤ 25 ਸਤੰਬਰ ਨੂੰ ਹੋਇਆ ਸੀ।
Total Views: 140 ,
Real Estate