ਨਿਊਯਾਰਕ ਸਿਟੀ ਦੇ ਕੁਈਨਜ਼ ’ਚ 114ਵੀਂ ਸਟਰੀਟ ਅਤੇ 101ਵੀਂ ਐਵੇਨਿਊ ਦੇ ਚੌਰਾਹੇ ਨੂੰ ਅਧਿਕਾਰਤ ਤੌਰ ’ਤੇ “ਗੁਰੂ ਤੇਗ ਬਹਾਦਰ ਜੀ ਮਾਰਗ” ਨਾਮ ਦਿੱਤਾ ਗਿਆ ਹੈ। ਸਿੱਖ ਆਗੂਆਂ ਅਤੇ ਭਾਈਚਾਰੇ ਦੀ ਅਗਵਾਈ ਹੇਠ ਇਸ ਪਹਿਲਕਦਮੀ ਦਾ ਮਕਸਦ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਧਾਰਮਿਕ ਆਜ਼ਾਦੀ, ਮਨੁੱਖੀ ਅਧਿਕਾਰਾਂ ਅਤੇ ਨਿਆਂ ਲਈ ਸੰਘਰਸ਼ ਦੀ ਵਿਰਾਸਤ ਦਾ ਜਸ਼ਨ ਮਨਾਉਣਾ ਹੈ।Total Views: 115 ,
Real Estate



















