ਨਵਨੀਤ ਚਤੁਰਵੇਦੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫਤਾਰ

ਰੋਪੜ ਪੁਲਿਸ ਨੇ ਰਾਜ ਸਭਾ ਨਾਮਜ਼ਦਗੀ ਧੋਖਾਧੜੀ ਲਈ ਨਵਨੀਤ ਚਤੁਰਵੇਦੀ ਨੂੰ ਗ੍ਰਿਫ਼ਤਾਰ ਕੀਤਾ ਹੈ। ਨਵਨੀਤ ਚਤੁਰਵੇਦੀ ਵਿਰੁੱਧ ਪੰਜਾਬ ਵਿੱਚ ‘ਆਪ’ ਵਿਧਾਇਕਾਂ ਦੇ ਦਸਤਖ਼ਤਾਂ ਦੀ ਜਾਅਲਸਾਜ਼ੀ ਕਰਨ ਦੇ ਦੋਸ਼ ਵਿੱਚ ਦਸ ਐਫਆਈਆਰ ਦਰਜ ਕੀਤੀਆਂ ਗਈਆਂ ਹਨ।ਰਾਜ ਸਭਾ ਉਪ-ਚੋਣ ਉਮੀਦਵਾਰ ਨਵਨੀਤ ਚਤੁਰਵੇਦੀ ਦੀ ਹਿਰਾਸਤ ਨੂੰ ਲੈ ਕੇ ਚੰਡੀਗੜ੍ਹ ਅਤੇ ਪੰਜਾਬ ਪੁਲਿਸ ਵਿੱਚ ਝੜਪ ਹੋਈ। ਉਸਨੇ ਰਾਜ ਸਭਾ ਉਪ-ਚੋਣ ਵਿੱਚ ਇੱਕ ਆਜ਼ਾਦ ਉਮੀਦਵਾਰ ਵਜੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਸੀ।

Total Views: 95 ,
Real Estate