DIG ਹਰਚਰਨ ਸਿੰਘ ਭੁੱਲਰ CBI ਵੱਲੋਂ ਗ੍ਰਿਫਤਾਰ

ਸੀਬੀਆਈ ਨੇ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀਆਈਜੀ) ਹਰਚਰਨ ਸਿੰਘ ਭੁੱਲਰ ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕਰ ਲਿਆ ਹੈ। ਰਿਪੋਰਟਾਂ ਅਨੁਸਾਰ, ਭੁੱਲਰ ‘ਤੇ ਰਿਸ਼ਵਤਖੋਰੀ ਦੇ ਦੋਸ਼ ਹਨ।

Total Views: 188 ,
Real Estate