‘PM ਮੋਦੀ ਟਰੰਪ ਤੋਂ ਡਰਦੇ ਹਨ”‘-ਰਾਹੁਲ ਗਾਂਧੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਉਸ ਦਾਅਵੇ ਤੋਂ ਬਾਅਦ ਭਾਰਤੀ ਰਾਜਨੀਤੀ ਵਿੱਚ ਭੂਚਾਲ ਆ ਗਿਆ ਹੈ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਰੂਸ ਤੋਂ ਤੇਲ ਖਰੀਦਣਾ ਬੰਦ ਕਰਨ ਦਾ ਭਰੋਸਾ ਦਿੱਤਾ ਹੈ। ਇਸ ਦਾਅਵੇ ‘ਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਮੋਦੀ ‘ਤੇ ਤਿੱਖਾ ਹਮਲਾ ਬੋਲਦਿਆਂ ਦੋਸ਼ ਲਾਇਆ ਹੈ ਕਿ “PM ਟਰੰਪ ਤੋਂ ਡਰਦੇ ਹਨ”।

Total Views: 144 ,
Real Estate