ਆਪ ਦੇ ਰਾਜਿੰਦਰ ਗੁਪਤਾ ਪੰਜਾਬ ਤੋਂ ਬਿਨਾਂ ਮੁਕਾਬਲਾ ਰਾਜ ਸਭਾ ਮੈਂਬਰ ਚੁਣੇ

ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ। ਰਾਜਿੰਦਰ ਗੁਪਤਾ ਦੌੜ ਵਿੱਚ ਇਕੱਲੇ ਹੀ ਸੀ। ਅੱਜ ਉਮੀਦਵਾਰੀ ਵਾਪਸ ਲੈਣ ਦਾ ਆਖਰੀ ਦਿਨ ਸੀ।‘ਆਪ’ ਨੇ ਰਾਜਿੰਦਰ ਗੁਪਤਾ ਨੂੰ ਉਮੀਦਵਾਰ ਬਣਾਇਆ ਸੀ।ਰਾਜਿੰਦਰ ਗੁਪਤਾ ਪੰਜਾਬ ਤੋਂ ਰਾਜ ਸਭਾ ਲਈ ਬਿਨਾਂ ਮੁਕਾਬਲਾ ਚੁਣੇ ਗਏ ਹਨ।

Total Views: 123 ,
Real Estate