ਰਾਜ ਸਭਾ ਉਪ ਚੋਣ: ਚਤੁਰਵੇਦੀ ਨੂੰ 7 ਦਿਨ ਲਈ ਪੁਲਿਸ ਰਿਮਾਂਡ ‘ਤੇ ਭੇਜਿਆ

ਵਿਧਾਇਕਾਂ ਦੇ ਜ਼ਾਅਲੀ ਦਸਤਖਤਾਂ ਨਾਲ ਰਾਜ ਸਭਾ ਉਪ ਚੋਣ ਲਈ ਨਾਮਜ਼ਦਗੀ ਕਰਨ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤੇ ਗਏ ਨਵੀਨ ਚਤੁਰਵੇਦੀ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੰਜਾਬ ਪੁਲਿਸ ਵੱਲੋਂ ਅੱਜ ਰੋਪੜ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ ਚਤੁਰਵੇਦੀ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ ਉਤੇ ਭੇਜ ਦਿੱਤਾ। ਅਗਲੀ ਸੁਣਵਾਈ 23 ਅਕਤੂਬਰ ਨੂੰ ਹੋਵੇਗੀ।

Total Views: 1 ,
Real Estate