ਪੰਜਾਬ ਵਿੱਚ ਹੁਣ ਤੱਕ ਪਰਾਲੀ ਸਾੜਨ ਦੀਆਂ 241 ਘਟਨਾਵਾਂ ਦਰਜ ਕੀਤੀਆਂ ਗਈਆਂ ਹਨ, ਜਿਸ ਵਿੱਚ ਤਰਨਤਾਰਨ ਜ਼ਿਲ੍ਹੇ ’ਚ ਸਭ ਤੋਂ ਵੱਧ 88 ਕੇਸ ਦਰਜ ਕੀਤੇ ਗਏ ਹਨ।ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅੰਕੜਿਆਂ ਮੁਤਾਬਕ ਪੰਜਾਬ ਵਿੱਚ 15 ਸਤੰਬਰ ਤੋਂ 18 ਅਕਤੂਬਰ ਤੱਕ ਪਰਾਲੀ ਸਾੜਨ ਦੀਆਂ 241 ਘਟਨਾਵਾਂ ਦਰਜ ਕੀਤੀਆਂ ਗਈਆਂ, ਜੋ ਕਿ 11 ਅਕਤੂਬਰ ਨੂੰ 116 ਤੋਂ 125 ਵੱਧ ਹਨ।ਅੰਕੜਿਆਂ ਤੋਂ ਪਤਾ ਚੱਲਦਾ ਹੈ ਕਿ ਤਰਨ ਤਾਰਨ ਵਿੱਚ ਖੇਤਾਂ ਵਿੱਚ ਅੱਗ ਲੱਗਣ ਦੀਆਂ ਸਭ ਤੋਂ ਵੱਧ 88 ਘਟਨਾਵਾਂ ਵਾਪਰੀਆਂ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ 80, ਫਿਰੋਜ਼ਪੁਰ ਵਿੱਚ 16 ਅਤੇ ਪਟਿਆਲਾ ਵਿੱਚ 11 ਘਟਨਾਵਾਂ ਵਾਪਰੀਆਂ।
Total Views: 135 ,
Real Estate



















