‘ਇੰਡੀਆ’ ਗੱਠਜੋੜ ਨੇ ਤੇਜਸਵੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ

‘ਇੰਡੀਆ’ ਗੱਠਜੋੜ ਨੇ ਵੀਰਵਾਰ ਨੂੰ ਰਾਸ਼ਟਰੀ ਜਨਤਾ ਦਲ (ਆਰਜੇਡੀ) ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਬਿਹਾਰ ਵਿਧਾਨ ਸਭਾ ਚੋਣਾਂ ਲਈ ਆਪਣਾ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨ ਦਿੱਤਾ ਹੈ। ਸੀਨੀਅਰ ਕਾਂਗਰਸੀ ਆਗੂ ਅਸ਼ੋਗ ਗਹਿਲੋਤ ਨੇ ‘ਇੰਡੀਆ’ ਗੰਠਜੋੜ ਦੇ ਸਾਰੇ ਸਹਿਯੋਗੀਆਂ ਦੀ ਹਾਜ਼ਰੀ ਵਿੱਚ ਪ੍ਰੈੱਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ।

Total Views: 130 ,
Real Estate