ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੂੰ ਗੁਰਦੇ ਫੇਲ੍ਹ ਹੋਣ ਕਾਰਨ ਸ਼ਨੀਵਾਰ ਦੁਪਹਿਰ ਨੂੰ ਹਿੰਦੂਜਾ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ।ਸਤੀਸ਼ ਸ਼ਾਹ ਕੁਝ ਸਮੇਂ ਤੋਂ ਮੀਡੀਆ ਤੋਂ ਦੂਰੀ ਬਣਾ ਕੇ ਰੱਖ ਰਹੇ ਸਨ। ਉਹ ਲੰਬੇ ਸਮੇਂ ਤੋਂ ਕਿਸੇ ਵੀ ਜਨਤਕ ਸਮਾਗਮ ਜਾਂ ਫ਼ਿਲਮ ਵਿੱਚ ਨਹੀਂ ਦੇਖੇ ਗਏ ਸਨ। ਉਨ੍ਹਾਂ ਦੀ ਆਖਰੀ ਫ਼ਿਲਮ ‘ਹਮਸ਼ਕਲਸ’ 2014 ਵਿੱਚ ਰਿਲੀਜ਼ ਹੋਈ ਸੀ।
Total Views: 2 ,
Real Estate



















