ਐਬਟਸਫੋਰਡ ਵਿਚ ਅਣਪਛਾਤੇ ਹਮਲਾਵਰਾਂ ਨੇ ਇਕ ਪੰਜਾਬੀ ਕਾਰੋਬਾਰੀ ਦਰਸ਼ਨ ਸਿੰਘਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਸਵੇਰੇ 9.22 ਵਜੇ ਦਰਸ਼ਨ ਸਿੰਘ ਸਹਿਸੀ ਦੀ ਬਲੂ ਰਿਜ ਡ੍ਰਾਈਵ ਵਿਚ ਉਹਨਾਂ ਦੇ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ।
Total Views: 131 ,
Real Estate