ਜਗਤਾਰ ਸਿੰਘ ਤਾਰਾ 15 ਸਾਲ ਪੁਰਾਣੇ ਮਾਮਲੇ ਵਿੱਚ ਬਰੀ

ਜਗਤਾਰ ਸਿੰਘ ਤਾਰਾ ਨੂੰ ਜਲੰਧਰ ਦੀ ਇੱਕ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਤਾਰਾ ਨੂੰ 15 ਸਾਲ ਪੁਰਾਣੇ ਇੱਕ ਮਾਮਲੇ ਵਿੱਚ ਬਰੀ ਕਰ ਦਿੱਤਾ ਹੈ, ਜੋ ਗੈਰਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (Unlawful Activities (Prevention) Act – UAPA) ਅਤੇ ਅਸਲਾ ਐਕਟ (Arms Act) ਤਹਿਤ ਦਰਜ ਕੀਤਾ ਗਿਆ ਸੀ।

Total Views: 5 ,
Real Estate