DIG ਹਰਚਰਨ ਭੁੱਲਰ ਵਿਰੁੱਧ ਨਵਾਂ ਮਾਮਲਾ ਦਰਜ

ਸੀਬੀਆਈ ਨੇ ਮੁਅੱਤਲ ਆਈਪੀਐਸ ਅਧਿਕਾਰੀ ਹਰਚਰਨ ਸਿੰਘ ਭੁੱਲਰ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਦਾ ਨਵਾਂ ਮਾਮਲਾ ਦਰਜ ਕੀਤਾ ਹੈ।ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਹੈ। ਭੁੱਲਰ ਨੂੰ ਪਹਿਲਾਂ 5 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਤਲਾਸ਼ੀ ਦੌਰਾਨ 7.5 ਕਰੋੜ ਰੁਪਏ ਨਕਦ, 2.5 ਕਿਲੋ ਸੋਨਾ, 26 ਲਗਜ਼ਰੀ ਘੜੀਆਂ, ਦੋ ਮਹਿੰਗੀਆਂ ਕਾਰਾਂ, 100 ਲੀਟਰ ਸ਼ਰਾਬ ਅਤੇ 50 ਜਾਇਦਾਦਾਂ ਦੇ ਦਸਤਾਵੇਜ਼ ਮਿਲੇ। ਹੁਣ ਸੀਬੀਆਈ ਨੇ ਉਸ ਵਿਰੁੱਧ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਹਾਸਲ ਕਰਨ ਦਾ ਮਾਮਲਾ ਦਰਜ ਕੀਤਾ ਹੈ।

Total Views: 136 ,
Real Estate