ਸੰਤ ਭਿੰਡਰਾਂਵਾਲਿਆਂ ਦੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਦਾ ਦੇਹਾਂਤ


ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੇ ਵੱਡੇ ਭਰਾ ਕੈਪਟਨ ਹਰਚਰਨ ਸਿੰਘ ਰੋਡੇ ਅੱਜ ਪਹਿਲੀ ਨਵੰਬਰ ਨੂੰ ਸਵੇਰੇ ਲਗਭਗ ਸਾਡੇ ਛੇ ਵਜੇ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦਾ ਸਸਕਾਰ ਕੱਲ੍ਹ 2 ਨਵੰਬਰ ਐਤਵਾਰ ਨੂੰ ਉਨ੍ਹਾਂ ਦੇ ਜੱਦੀ ਪਿੰਡ ਰੋਡੇ ਵਿਖੇ ਕੀਤਾ ਜਾਵੇਗਾ। ਉਨ੍ਹਾਂ ਆਪਣੇ ਆਖਰੀ ਸਾਹ ਪਿੰਡ ਰੋਡੇ ਵਿਖੇ ਲਏ।

Total Views: 11 ,
Real Estate