ਅਕਾਲੀ ਦਲ ਨੇ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਲਈ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਂ ’ਤੇ ਮੋਹਰ ਲਗਾ ਦਿਤੀ ਹੈ। ਐਡਵੋਕੇਟ ਧਾਮੀ ਅੱਜ ਹੋਣ ਵਾਲੀ ਐਸਜੀਪੀਸੀ ਦੀ ਪ੍ਰਧਾਨਗੀ ਲਈ ਅਕਾਲੀ ਦਲ ਦਾ ਚਿਹਰਾ ਹੋਣਗੇ। ਇਹ ਚੋਣ ਅੰਮ੍ਰਿਤਸਰ ਦੇ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕਰਵਾਈ ਜਾਵੇਗੀ।
Total Views: 104 ,
Real Estate



















