Britain ਰੇਲ ’ਚ ਹਮਲਾ

ਬ੍ਰਿਟੇਨ ਦੇ ਕੈਂਬਰਿਜਸ਼ਾਇਰ ’ਚ ਟਰੇਨ ਵਿਚ ਕਈ ਲੋਕਾਂ ਉੱਤੇ ਚਾਕੂ ਨਾਲ ਹਮਲਾ ਕੀਤਾ ਗਿਆ। ਪੁਲੀਸ ਨੇ ਸ਼ਨਿਚਰਵਾਰ ਸ਼ਾਮ ਨੂੰ ਟਰੇਨ ਰੋਕ ਕੇ ਇਸ ਘਟਨਾ ਦੇ ਸਬੰਧ ਵਿਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ।ਬਰਤਾਨੀਆ ਦੀ ਪੁਲੀਸ ਨੇ ਅੱਜ ਕਿਹਾ ਕਿ ਰੇਲ ਗੱਡੀ ਵਿਚ ਯਾਤਰੀਆਂ ’ਤੇ ਚਾਕੂ ਨਾਲ ਕੀਤਾ ਹਮਲਾ ਦਹਿਸ਼ਤੀ ਹਮਲਾ ਨਹੀਂ ਹੈ ਤੇ ਪੁਲੀਸ ਨੇ ਇਸ ਮਾਮਲੇ ਵਿਚ ਦੋ ਬ੍ਰਿਟਿਸ਼ ਮੂਲ ਦੇ ਵਿਅਕਤੀਆਂ ਨੂੰ ਕਾਬੂ ਕੀਤਾ ਸੀ। ਪੁਲੀਸ ਅਧਿਕਾਰੀ ਜੌਨ ਲਵਲੇਸ ਨੇ ਕਿਹਾ ਕਿ ਇਸ ਹਮਲੇ ਵਿਚ ਨੌਂ ਜਣੇ ਜ਼ਖ਼ਮੀ ਹੋਏ ਸਨ ਜਿਨ੍ਹਾਂ ਵਿਚੋਂ ਚਾਰ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ ਅਤੇ ਦੋ ਦੀ ਹਾਲਤ ਹਾਲੇ ਵੀ ਗੰਭੀਰ ਹੈ।
Total Views: 17 ,
Real Estate