San Francisco-Delhi ਏਅਰ ਇੰਡੀਆ ਜਹਾਜ਼ ਦੀ ਮੰਗੋਲੀਆ ‘ਚ ਐਮਰਜੈਂਸੀ ਲੈਂਡਿੰਗ

ਸੈਨ ਫਰਾਂਸਿਸਕੋ-ਦਿੱਲੀ ਏਅਰ ਇੰਡੀਆ ਦੇ ਜਹਾਜ਼ ਦੀ ਮੰਗੋਲੀਆ ਵਿਚ ਐਮਰਜੈਂਸੀ ਲੈਂਡਿੰਗ ਹੋਈ ਹੈ। ਤਕਨੀਕੀ ਖਰਾਬੀ ਕਾਰਨ ਇਹ ਲੈਂਡਿੰਗ ਕੀਤੀ ਗਈ ਹੈ, ਜਿਸ ਵਿਚ ਸਾਰੇ 225 ਯਾਤਰੀ ਸੁਰੱਖਿਅਤ ਹਨ। ਜਹਾਜ਼ ਦੀ ਜਾਂਚ ਕੀਤੀ ਜਾ ਰਹੀ ਹੈ।

Total Views: 20 ,
Real Estate