ਭਾਰਤੀ ਮੂਲ ਦੀ ਗਜ਼ਾਲਾ ਹਾਸ਼ਮੀ ਬਣੀ ਵਰਜੀਨੀਆ ਦੀ ਲੈਫਟੀਨੈਂਟ ਗਵਰਨਰ

ਭਾਰਤ ਵਿੱਚ ਜਨਮੀ ਅਮਰੀਕੀ ਸਿਆਸਤਦਾਨ ਗਜ਼ਾਲਾ ਹਾਸ਼ਮੀ(61) ਵਰਜੀਨੀਆ ਦੀ ਲੈਫਟੀਨੈਂਟ ਗਵਰਨਰ ਚੁਣੀ ਗਈ ਹੈ। ਹਾਸ਼ਮੀ ਰਾਜ ਦੇ ਉੱਚ ਸਿਆਸੀ ਅਹੁਦੇ ਲਈ ਚੁਣੇ ਜਾਣ ਵਾਲੀ ਪਹਿਲੀ ਮੁਸਲਿਮ ਅਤੇ ਦੱਖਣੀ ਏਸ਼ਿਆਈ ਅਮਰੀਕੀ ਬਣ ਗਈ ਹੈ। ਡੈਮੋਕਰੈਟ ਉਮੀਦਵਾਰ ਹਾਸ਼ਮੀ ਨੇ 14,65,634 ਵੋਟਾਂ (54.2 ਫੀਸਦ) ਮਿਲੀਆਂ। ਹਾਸ਼ਮੀ ਨੇ ਰਿਪਬਲਿਕਨ ਉਮੀਦਵਾਰ ਜੌਨ ਰੀਡ (John Reid) ਨੂੰ ਹਰਾਇਆ। ਰੀਡ ਨੂੰ 1,232,242 ਵੋਟਾਂ ਪਈਆਂ।

Total Views: 116 ,
Real Estate