ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ (ਪੰਜਾਬ) ਦੀ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਤੁਰੰਤ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ।ਸੀਪੀ, ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਭੁੱਲਰ ਆਈਪੀਐਸ ਨੂੰ ਤੁਰੰਤ ਪ੍ਰਭਾਵ ਨਾਲ ਐਸਐਸਪੀ ਤਰਨਤਾਰਨ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।ਚੋਣ ਕਮਿਸ਼ਨ ਨੇ ਤੁਰੰਤ ਪ੍ਰਭਾਵ ਨਾਲ ਐਸਐਸਪੀ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ ਕੀਤੇ ਹਨ।
Total Views: 1 ,
Real Estate





















