ਪੰਜਾਬ ਯੂਨੀਵਰਸਿਟੀ ਸੰਘਰਸ਼ : ਪੀਯੂ ਕੈਂਪਸ ਵਿੱਚ ਵੱਡਾ ਇਕੱਠ

ਪੰਜਾਬ ਯੂਨੀਵਰਸਿਟੀ (PU) ‘ਚ ਅੱਜ (ਸੋਮਵਾਰ, 10 ਨਵੰਬਰ) ਨੂੰ ਸੈਨੇਟ (Senate) ਚੋਣਾਂ ਦੀ ਮੰਗ ਨੂੰ ਲੈ ਕੇ ਹੋ ਰਿਹਾ ਮਹਾ-ਰੋਸ ਵਿਖਾਵਾ ਪ੍ਰਦਰਸ਼ਨਕਾਰੀ ਵਿਦਿਆਰਥੀ ਅਤੇ ਉਨ੍ਹਾਂ ਦਾ ਸਮਰਥਨ ਕਰਨ ਪਹੁੰਚੇ ਕਿਸਾਨ ਆਪਣੇ ‘ਟਰੈਕਟਰਾਂ ਸਣੇ’ ਯੂਨੀਵਰਸਿਟੀ ਦੇ ਅੰਦਰ ਦਾਖਲ ਹੋ ਗਏ।ਪੰਜਾਬ ਯੂਨੀਵਰਸਿਟੀ ਬਚਾਓ ਮੋਰਚੇ ਵੱਲੋਂ ਦਿੱਤੇ ਯੂਨੀਵਰਸਿਟੀ ਬੰਦ ਦੇ ਸੱਦੇ ਉਤੇ ਪੀਯੂ ਕੈਂਪਸ ਵਿੱਚ ਵੱਡਾ ਇਕੱਠ ਹੋ ਚੁੱਕਿਆ ਹੈ। ਚੰਡੀਗੜ੍ਹ ਪੁਲੀਸ ਦੀਆਂ ਰੋਕਾਂ ਦੇ ਬਾਵਜੂਦ ਪੰਜਾਬ ਸਮੇਤ ਹੋਰ ਗੁਆਂਢੀ ਸੂਬਿਆਂ ਤੋਂ ਵਿਦਿਆਰਥੀ, ਕਿਸਾਨ, ਮਜਦੂਰ, ਧਾਰਮਿਕ, ਸਮਾਜਿਕ, ਮੁਲਾਜ਼ਮ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਦੇ ਲੀਡਰ ਵੱਡੇ-ਵੱਡੇ ਜਥਿਆਂ ਸਮੇਤ ਪਹੁੰਚ ਚੁੱਕੇ ਹਨ ਅਤੇ ਹੋਰ ਵੀ ਆਮਦ ਜਾਰੀ ਹੈ।

Total Views: 149 ,
Real Estate