ਤਰਨ ਤਾਰਨ ਦੀ ਜ਼ਿਮਨੀ ਚੋਣ ਲਈ ਪਈਆਂ ਵੋਟਾਂ ਵਿੱਚ ਲੋਕਾਂ ਨੇ ਭਾਰੀ ਉਤਸ਼ਾਹ ਦਿਖਾਇਆ ਅਤੇ ਵੋਟਿੰਗ ਦਾ ਅਮਲ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਿਆ। ਵੋਟਾਂ ਦੀ ਗਿਣਤੀ 14 ਨਵੰਬਰ ਨੂੰ ਕੀਤੀ ਹੋਵੇਗੀ। ਜ਼ਿਲ੍ਹਾ ਚੋਣ ਅਧਿਕਾਰੀ ਤੇ ਡਿਪਟੀ ਕਮਿਸ਼ਨਰ ਰਾਹੁਲ ਨੇ ਦੱਸਿਆ ਕਿ ਸ਼ਾਮ 6 ਵਜੇ ਤੱਕ 60.95 ਪੋਲਿੰਗ ਹੋਈ ਹੈ।
Total Views: 94 ,
Real Estate



















