ਧਰਮਿੰਦਰ ਨੂੰ ਬੁੱਧਵਾਰ ਸਵੇਰੇ ਬ੍ਰੀਚ ਕੈਂਡੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ

ਅਦਾਕਾਰ ਦਾ ਇਲਾਜ ਕਰ ਰਹੇ ਡਾਕਟਰ ਨੇ ਇਸ ਖ਼ਬਰ ਏਜੰਸੀ ਨੂੰ ਦੱਸਿਆ ਕਿ ਪਰਿਵਾਰ ਨੇ ਧਰਮ ਜੀ ਨੂੰ ਘਰ ਲਿਜਾਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਬਾਕੀ ਇਲਾਜ ਉਥੇ ਹੀ ਚੱਲੇਗਾ। 89 ਸਾਲਾ ਅਦਾਕਾਰ ਪਿਛਲੇ ਕੁਝ ਸਮੇਂ ਤੋਂ ਬਿਮਾਰ ਹੈ ਤੇ ਉਨ੍ਹਾਂ ਦਾ ਹਸਪਤਾਲ ਆਉਣ ਜਾਣ ਲੱਗਾ ਹੋਇਆ ਹੈ।ਸਵੇਰੇ ਸਾਢੇ ਸੱਤ ਵਜੇ ਦੇ ਕਰੀਬ ਹਸਪਤਾਲ ’ਚੋਂ ਡਿਸਚਾਰਜ ਕਰ ਦਿੱਤਾ ਗਿਆ ਹੈ। ਪਰਿਵਾਰ ਵੱਲੋਂ ਕੀਤੇ ਫੈਸਲੇ ਮੁਤਾਬਕ ਉਨ੍ਹਾਂ ਦਾ ਘਰ ਵਿਚ ਹੀ ਇਲਾਜ ਕੀਤਾ ਜਾਵੇਗਾ।

Total Views: 95 ,
Real Estate