ਦੱਖਣੀ ਪੇਰੂ ‘ਚ ਬੁੱਧਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇੱਕ ਯਾਤਰੀ ਬੱਸ ਦੀ ਇੱਕ ਪਿਕਅੱਪ ਟਰੱਕ ਨਾਲ ਟੱਕਰ ਹੋ ਗਈ, ਜਿਸ ਕਾਰਨ ਉਹ ਡੂੰਘੀ ਖੱਡ ‘ਚ ਜਾ ਡਿੱਗੀ। ਦੱਸ ਦੇਈਏ ਕਿ ਇਸ ਦਰਦਨਾਕ ਹਾਦਸੇ ‘ਚ ਘੱਟੋ-ਘੱਟ 37 ਲੋਕਾਂ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋਏ ਹਨ।ਬੱਸ ਇੱਕ ਪਿਕਅੱਪ ਟਰੱਕ ਨਾਲ ਟਕਰਾਈ ਅਤੇ ਸੜਕ ਤੋਂ ਫਿਸਲ ਕੇ ਖਾਈ ‘ਚ ਜਾ ਡਿੱਗੀ।
Total Views: 103 ,
Real Estate



















