ਲਾਲ ਕਿਲ੍ਹੇ ਨੇੜੇ ਹੋਏ ਬੰਬ ਧਮਾਕੇ ਨੂੰ ਸਰਕਾਰ ਨੇ ਅੱਤਵਾਦੀ ਹਮਲਾ ਐਲਾਨਿਆ

ਭਾਰਤ ਸਰਕਾਰ ਨੇ ਦਿੱਲੀ ਦੇ ਲਾਲ ਕਿਲ੍ਹੇ ਨੇੜੇ ਹੋਏ ਬੰਬ ਧਮਾਕੇ ਨੂੰ ਅੱਤਵਾਦੀ ਹਮਲਾ ਮੰਨਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪ੍ਰਧਾਨਗੀ ਹੇਠ ਹੋਈ ਕੈਬਨਿਟ ਮੀਟਿੰਗ ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਇੱਕ ਸੰਬੰਧਿਤ ਮਤਾ ਪਾਸ ਕੀਤਾ ਜਿਸ ਵਿੱਚ ਕਿਹਾ ਗਿਆ ਹੈ ਕਿ ਦੇਸ਼ ਨੇ 10 ਨਵੰਬਰ ਨੂੰ ਲਾਲ ਕਿਲ੍ਹੇ ਨੇੜੇ ਕਾਰ ਬੰਬ ਧਮਾਕੇ ਰਾਹੀਂ ਦੇਸ਼ ਵਿਰੋਧੀ ਤਾਕਤਾਂ ਦੁਆਰਾ ਕੀਤੇ ਗਏ ਇੱਕ ਘਿਨਾਉਣੇ ਅੱਤਵਾਦੀ ਹਮਲੇ ਦਾ ਗਵਾਹ ਬਣਾਇਆ।

Total Views: 90 ,
Real Estate