ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਹੋ ਰਹੀ ਵੋਟਾਂ ਦੀ ਗਿਣਤੀ ‘ਚ, ਦਸਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਤਾਜ਼ਾ ਅਪਡੇਟ ਮੁਤਾਬਕ, ਆਮ ਆਦਮੀ ਪਾਰਟੀ (AAP) ਨੇ ਆਪਣੀ ਬੜ੍ਹਤ ਨੂੰ ਕਾਫੀ ‘ਵੱਡਾ’ ਕਰ ਲਿਆ ਹੈ। AAP (ਆਪ) ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ ਅਕਾਲੀ ਦਲ (SAD) ਤੋਂ 9142 ਵੋਟਾਂ ਨਾਲ ਅੱਗੇ ਨਿਕਲ ਗਏ ਹਨ।
Total Views: 97 ,
Real Estate



















