ਸਾਊਦੀ ਅਰਬ ‘ਚ ਵੱਡਾ ਹਾਦਸਾ, 45 ਭਾਰਤੀ ਨਾਗਰਿਕਾਂ ਦੀ ਮੌ*ਤ!

ਸਾਊਦੀ ਅਰਬ ‘ਚ ਸੋਮਵਾਰ ਤੜਕੇ ਇੱਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸ ਦੇਈਏ ਕਿ ਇਸ ਹਾਦਸੇ ‘ਚ ਉਮਰਾ ਦੇ ਪਵਿੱਤਰ ਸਫ਼ਰ ਤੋਂ ਪਰਤ ਰਹੇ ਭਾਰਤੀ ਤੀਰਥ ਯਾਤਰੀਆਂ ਦੀ ਬੱਸ ਇੱਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ, ਜਿਸ ‘ਚ 45 ਭਾਰਤੀਆਂ ਦੀ ਮੌਤ ਹੋ ਗਈ।

Total Views: 117 ,
Real Estate