ਭਾਰਤ ਦੇ ਚੋਣ ਕਮਿਸ਼ਨ ਵੱਲੋਂ DGP ਪੰਜਾਬ ਨੂੰ ਪੇਸ਼ ਹੋਣ ਦੇ ਹੁਕਮ

ਭਾਰਤ ਦੇ ਚੋਣ ਕਮਿਸ਼ਨ (ECI) ਨੇ ਤਰਨਤਾਰਨ ਜ਼ਿਮਨੀ ਚੋਣ ਨੂੰ ਲੈ ਕੇ ਦਰਜ ਕੀਤੀ ਗਈ FIR ਦੇ ਮੁੱਦੇ ‘ਤੇ ਵੱਡੀ ਕਾਰਵਾਈ ਕੀਤੀ ਹੈ। ਕਮਿਸ਼ਨ ਨੇ ਪੰਜਾਬ ਦੇ DGP ਗੌਰਵ ਯਾਦਵ ਨੂੰ 25 ਨਵੰਬਰ ਨੂੰ ਕੌਮੀ ਰਾਜਧਾਨੀ ਸਥਿਤ ਆਪਣੇ ਮੁੱਖ ਦਫ਼ਤਰ ਵਿਖੇ ਪੇਸ਼ ਹੋਣ ਦਾ ਨਿਰਦੇਸ਼ ਦਿੱਤਾ ਹੈ।

Total Views: 110 ,
Real Estate