ਅਨਮੋਲ ਬਿਸ਼ਨੋਈ ਅਮਰੀਕਾ ਤੋਂ ਡਿਪੋਰਟ ਕੀਤੇ ਜਾਣ ਦੀਆਂ ਖਬਰਾਂ

ਖਬਰਾਂ ਹਨ ਕਿ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਡਿਪੋਰਟ ਕਰ ਦਿੱਤਾ ਗਿਆ ਹੈ । ਮੁੰਬਈ ‘ਚ ਐਨਸੀਪੀ ਨੇਤਾ ਬਾਬਾ ਸਿੱਦੀਕੀ ਦੇ ਕਤਲ ਮਾਮਲੇ ਦੇ ਮੁੱਖ ਮੁਲਜ਼ਮ ਗੈਂਗਸਟਰ ਅਨਮੋਲ ਬਿਸ਼ਨੋਈ ਨੂੰ ਅਮਰੀਕਾ ਤੋਂ ਭਾਰਤ ਡਿਪੋਰਟ ਕੀਤਾ ਜਾ ਰਿਹਾ ਹੈ। ਅਨਮੋਲ ਬਿਸ਼ਨੋਈ ਦੇ ਬੁੱਧਵਾਰ ਨੂੰ ਦਿੱਲੀ ਪਹੁੰਚਣ ਦੀ ਉਮੀਦ ਹੈ। ਮੁੰਬਈ ਪੁਲੀਸ ਨੇ ਉਸ ਦੀ ਹਵਾਲਗੀ ਬਾਰੇ ਦੋ ਪ੍ਰਸਤਾਵ ਭੇਜੇ ਸਨ। ਭਾਰਤ ਭਰ ਵਿੱਚ ਇਸ ਗੈਂਗਸਟਰ ਖ਼ਿਲਾਫ਼ ਕਈ ਮਾਮਲੇ ਦਰਜ ਹਨ। ਪੱਕੀ ਸੂਚਨਾ ਜਹਾਜ ਦੇ ਦਿੱਲੀ ਪਹੁੰਣਚ ਤੋਂ ਬਾਅਦ ਹੀ ਮਿਲ ਸਕਦੀ ਹੈ।

Total Views: 87 ,
Real Estate