ਮੱਧ ਵੀਅਤਨਾਮ (Vietnam) ਵਿੱਚ ਲਗਾਤਾਰ ਹੋ ਰਹੀ ਮੂਸਲਾਧਾਰ ਬਾਰਿਸ਼ ਅਤੇ ਹੜ੍ਹ ਨੇ ਪੂਰੇ ਇਲਾਕੇ ਨੂੰ ਜਲਥਲ ਕਰ ਦਿੱਤਾ ਹੈ, ਜਿਸ ਵਿੱਚ ਹੁਣ ਤੱਕ 41 ਲੋਕਾਂ ਦੀ ਦਰਦਨਾਕ ਮੌਤ ਹੋ ਗਈ ਹੈ ਅਤੇ ਕਈ ਲੋਕ ਅਜੇ ਵੀ ਲਾਪਤਾ ਹਨ।ਵੀਅਤਨਾਮ ਦੀ ਆਫ਼ਤ ਪ੍ਰਬੰਧਨ ਅਥਾਰਟੀ ਨੇ ਵੀਰਵਾਰ ਨੂੰ ਦੱਸਿਆ ਕਿ ਹੜ੍ਹ ਦਾ ਪਾਣੀ ਇੰਨਾ ਜ਼ਿਆਦਾ ਹੈ ਕਿ 52,000 ਤੋਂ ਵੱਧ ਘਰ ਡੁੱਬ ਗਏ ਹਨ ਅਤੇ ਹਜ਼ਾਰਾਂ ਹੈਕਟੇਅਰ ਫਸਲ ਬਰਬਾਦ ਹੋ ਗਈ ਹੈ। ਪ੍ਰਸ਼ਾਸਨ ਨੂੰ ਬਚਾਅ ਲਈ ਸੈਨਾ ਅਤੇ ਦੀ ਮਦਦ ਲੈਣੀ ਪੈ ਰਹੀ ਹੈ।
Total Views: 94 ,
Real Estate



















