NSA ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ।
ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਸੀ। ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹੁਕਮ ਜਾਰੀ ਕੀਤੇ ਹਨ।Amritpal Singh parole- ਕੌਮੀ ਸੁਰੱਖਿਆ ਐਕਟ ਅਧੀਨ ਡਿਬਰੂਗੜ੍ਹ ਵਿੱਚ ਨਜ਼ਰਬੰਦ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਨੇ 1 ਤੋਂ 19 ਦਸੰਬਰ ਤੱਕ ਸੰਸਦ ਦੇ ਆਉਣ ਵਾਲੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਰਿਹਾਈ ਦੀ ਮੰਗ ਕਰਦੇ ਹੋਏ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਰੁਖ਼ ਕੀਤਾ ਸੀ।ਉਸ ਨੇ ਐਨਐਸਏ ਦੀ ਧਾਰਾ 15 ਤਹਿਤ ਪਟੀਸ਼ਨ ਦਾਇਰ ਕਰਦਿਆਂ ਪੈਰੋਲ ਮੰਗੀ ਸੀ। ਹੁਣ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਹੁਕਮ ਜਾਰੀ ਕੀਤੇ ਹਨ।
ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ‘ਤੇ ਵਿਚਾਰ ਕਰਨ ਅਤੇ ਇੱਕ ਹਫ਼ਤੇ ਦੇ ਅੰਦਰ-ਅੰਦਰ ਢੁਕਵੇਂ ਹੁਕਮ ਪਾਸ ਕਰਨ ਦੇ ਨਿਰਦੇਸ਼ ਦਿੱਤੇ ਹਨ।
ਅੰਮ੍ਰਿਤਪਾਲ ਸਿੰਘ ਪੇਰੋਲ ਮਾਮਲੇ ‘ਚ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਜਾਰੀ ਕੀਤੇ ਹੁਕਮ
Total Views: 128 ,
Real Estate





















