Cambodia ਦੇ ਮੱਧ ਸੂਬੇ ਕਾਂਪੋਂਗ ਥੌਮ (Kampong Thom) ਵਿੱਚ ਸਵਾਰੀਆਂ ਨਾਲ ਭਰੀ ਇੱਕ ਬੱਸ ਪੁਲ ਤੋਂ ਨਦੀ ਵਿੱਚ ਜਾ ਡਿੱਗੀ, ਜਿਸ ਵਿੱਚ ਘੱਟੋ-ਘੱਟ 16 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਪੁਲਿਸ ਦੀ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਡਰਾਈਵਰ ਨੂੰ ਨੀਂਦ ਦੀ ਝਪਕੀ ਆਉਣ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ ਹੈ।
Total Views: 97 ,
Real Estate


















