ਬਾਲੀਵੁੱਡ (Bollywood) ਦੇ ਦਿੱਗਜ ਅਭਿਨੇਤਾ ਅਤੇ ‘He-Man’ ਦੇ ਨਾਂ ਨਾਲ ਮਸ਼ਹੂਰ ਧਰਮਿੰਦਰ (Dharmendra) ਦਾ 89 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕੁਝ ਸਮੇਂ ਤੋਂ ਉਮਰ ਸਬੰਧੀ ਬਿਮਾਰੀਆਂ ਨਾਲ ਜੂਝ ਰਹੇ ਸਨ। ਹਾਲ ਹੀ ਵਿੱਚ ਉਨ੍ਹਾਂ ਨੂੰ ਬ੍ਰੀਚ ਕੈਂਡੀ ਹਸਪਤਾਲ (Breach Candy Hospital) ਤੋਂ ਰਿਕਵਰ ਹੋਣ ਤੋਂ ਬਾਅਦ ਛੁੱਟੀ ਮਿਲੀ ਸੀ, ਪਰ ਸੋਮਵਾਰ ਦੁਪਹਿਰ ਅਚਾਨਕ ਉਨ੍ਹਾਂ ਦੀ ਤਬੀਅਤ ਵਿਗੜ ਗਈ ਅਤੇ ਉਨ੍ਹਾਂ ਨੇ ਆਪਣੇ ਘਰ ਵਿੱਚ ਹੀ ਆਖਰੀ ਸਾਹ ਲਿਆ।
Total Views: 59 ,
Real Estate


















