ਭਾਰਤੀ ਮਹਿਲਾ ਟੀਮ ਨੇ ਕਬੱਡੀ ਵਿਸ਼ਵ ਕੱਪ ਜਿੱਤਿਆ

ਢਾਕਾ ਮਹਿਲਾ ਵਿਸ਼ਵ ਕਬੱਡੀ ਕੱਪ ਦੇ ਫਾਈਨਲ ਮੈਚ ਵਿਚ ਅੱਜ ਭਾਰਤੀ ਟੀਮ ਨੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਭਾਰਤੀ ਟੀਮ ਨੇ ਵਿਸ਼ਵ ਕੱਪ ਦਾ ਖਿਤਾਬ ਲਗਾਤਾਰ ਦੂਜੀ ਵਾਰ ਹਾਸਲ ਕੀਤਾ ਹੈ। ਭਾਰਤੀ ਟੀਮ ਨੇ ਇਸ ਮੌਕੇ ਚੀਨੀ ਤੈਪੇਈ ਨੂੰ 35-28 ਨਾਲ ਹਰਾਇਆ। ਇਸ ਟੂਰਨਾਮੈਂਟ ਵਿੱਚ ਕੁੱਲ 11 ਦੇਸ਼ਾਂ ਨੇ ਹਿੱਸਾ ਲਿਆ ਸੀ।

Total Views: 61 ,
Real Estate