PRTC ਪਨਬਸ ਮੁਲਾਜ਼ਮਾਂ ਨੇ ਹੜਤਾਲ ਕੀਤੀ ਖ਼ਤਮ

ਪੀਆਰਟੀਸੀ ਪਨਬਸ ਕੰਟਰੈਕਟ ਵਰਕਰ ਯੂਨੀਅਨ ਨੇ ਹੜਤਾਲ ਖ਼ਤਮ ਸਮਾਪਤ ਕਰ ਦਿੱਤੀ ਹੈ। ਪ੍ਰਸ਼ਾਸਨ ਤੇ ਮੁਲਾਜ਼ਮਾਂ ਵਿਚਕਾਰ ਹੋਈ ਮੀਟਿੰਗ ਵਿਚਾਲੇ ਵਿਚਾਰੀਆਂ ਮੰਗਾਂ ਨੂੰ ਲਾਗੂ ਕਰ ਦਿੱਤਾ ਗਿਆ ਹੈ। ਪੁਲਿਸ ਵੱਲੋਂ ਹਿਰਾਸਤ ਵਿੱਚ ਲਏ ਗਏ ਬੰਦਿਆਂ ਨੂੰ ਰਿਹਾਅ ਕਰ ਦਿੱਤਾ ਗਿਆ। ਕਿਲੋਮੀਟਰ ਸਕੀਮ ਤਹਿਤ ਬੱਸਾਂ ਦੇ ਟੈਂਡਰਾਂ ਨੂੰ ਮੁਲਤਵੀ ਕੀਤਾ ਗਿਆ ਅਤੇ ਸਸਪੈਂਡ ਕੀਤੇ ਗਏ ਮੁਲਾਜ਼ਮਾਂ ਨੂੰ ਡਿਊਟੀ ਉਤੇ ਬੁਲਾ ਲਿਆ ਗਿਆ ਹੈ।

Total Views: 74 ,
Real Estate