ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਭਾਰਤ ਪਹੁੰਚ ਗਏ ਹਨ। ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਇਹ ਉਨ੍ਹਾਂ ਦਾ ਪਹਿਲਾ ਭਾਰਤ ਦੌਰਾ ਹੈ। ਪ੍ਰਧਾਨ ਮੰਤਰੀ ਮੋਦੀ ਉਨ੍ਹਾਂ ਦਾ ਸਵਾਗਤ ਕੀਤਾ।ਪੁਤਿਨ ਲਗਭਗ 30 ਘੰਟੇ ਭਾਰਤ ਵਿੱਚ ਰਹਿਣਗੇ। ਪੁਤਿਨ ਦੇ ਭਾਰਤ ਆਉਣ ਤੋਂ ਪਹਿਲਾਂ ਕਈ ਰੂਸੀ ਮੰਤਰੀ ਦਿੱਲੀ ਪਹੁੰਚ ਚੁੱਕੇ ਹਨ। ਇਨ੍ਹਾਂ ਵਿੱਚ ਉਪ ਪ੍ਰਧਾਨ ਮੰਤਰੀ ਡੇਨਿਸ ਮੰਟੂਰੋਵ, ਰੱਖਿਆ ਮੰਤਰੀ ਸਰਗੇਈ ਸ਼ੋਇਗੂ ਅਤੇ ਖੇਤੀਬਾੜੀ ਮੰਤਰੀ ਦਮਿਤਰੀ ਪੈਟਰੋਵ ਸ਼ਾਮਲ ਹਨ।
Total Views: 53 ,
Real Estate



















